40 : 14
فَٱدۡعُواْ ٱللَّهَ مُخۡلِصِينَ لَهُ ٱلدِّينَ وَلَوۡ كَرِهَ ٱلۡكَٰفِرُونَ
ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।