40 : 15
رَفِيعُ ٱلدَّرَجَٰتِ ذُو ٱلۡعَرۡشِ يُلۡقِي ٱلرُّوحَ مِنۡ أَمۡرِهِۦ عَلَىٰ مَن يَشَآءُ مِنۡ عِبَادِهِۦ لِيُنذِرَ يَوۡمَ ٱلتَّلَاقِ
ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ।