Skip to content
غَافِر /

ਆਇਤ 16

40 : 16
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 16

يَوۡمَ هُم بَٰرِزُونَۖ لَا يَخۡفَىٰ عَلَى ٱللَّهِ مِنۡهُمۡ شَيۡءٞۚ لِّمَنِ ٱلۡمُلۡكُ ٱلۡيَوۡمَۖ لِلَّهِ ٱلۡوَٰحِدِ ٱلۡقَهَّارِ

ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ।