40 : 18
وَأَنذِرۡهُمۡ يَوۡمَ ٱلۡأٓزِفَةِ إِذِ ٱلۡقُلُوبُ لَدَى ٱلۡحَنَاجِرِ كَٰظِمِينَۚ مَا لِلظَّٰلِمِينَ مِنۡ حَمِيمٖ وَلَا شَفِيعٖ يُطَاعُ
(ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।