40 : 20
وَٱللَّهُ يَقۡضِي بِٱلۡحَقِّۖ وَٱلَّذِينَ يَدۡعُونَ مِن دُونِهِۦ لَا يَقۡضُونَ بِشَيۡءٍۗ إِنَّ ٱللَّهَ هُوَ ٱلسَّمِيعُ ٱلۡبَصِيرُ
ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।