40 : 22
ذَٰلِكَ بِأَنَّهُمۡ كَانَت تَّأۡتِيهِمۡ رُسُلُهُم بِٱلۡبَيِّنَٰتِ فَكَفَرُواْ فَأَخَذَهُمُ ٱللَّهُۚ إِنَّهُۥ قَوِيّٞ شَدِيدُ ٱلۡعِقَابِ
ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।