40 : 25
فَلَمَّا جَآءَهُم بِٱلۡحَقِّ مِنۡ عِندِنَا قَالُواْ ٱقۡتُلُوٓاْ أَبۡنَآءَ ٱلَّذِينَ ءَامَنُواْ مَعَهُۥ وَٱسۡتَحۡيُواْ نِسَآءَهُمۡۚ وَمَا كَيۡدُ ٱلۡكَٰفِرِينَ إِلَّا فِي ضَلَٰلٖ
ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।