40 : 27
وَقَالَ مُوسَىٰٓ إِنِّي عُذۡتُ بِرَبِّي وَرَبِّكُم مِّن كُلِّ مُتَكَبِّرٖ لَّا يُؤۡمِنُ بِيَوۡمِ ٱلۡحِسَابِ
ਮੂਸਾ ਨੇ ਕਿਹਾ ਕਿ ਮੈਂ ਹਰੇਕ ਉਸ ਹੰਕਾਰੇ ਹੋਏ ਤੋਂ ਤੁਹਾਡੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ, ਜਿਹੜਾ ਪੁੱਛ-ਗਿੱਛ ਵਾਲੇ ਦਿਨ (ਕਿਆਮਤ) ’ਤੇ ਈਮਾਨ ਨਹੀਂ ਰੱਖਦਾ।