40 : 31
مِثۡلَ دَأۡبِ قَوۡمِ نُوحٖ وَعَادٖ وَثَمُودَ وَٱلَّذِينَ مِنۢ بَعۡدِهِمۡۚ وَمَا ٱللَّهُ يُرِيدُ ظُلۡمٗا لِّلۡعِبَادِ
ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।