40 : 33
يَوۡمَ تُوَلُّونَ مُدۡبِرِينَ مَا لَكُم مِّنَ ٱللَّهِ مِنۡ عَاصِمٖۗ وَمَن يُضۡلِلِ ٱللَّهُ فَمَا لَهُۥ مِنۡ هَادٖ
ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।