Skip to content
غَافِر /

ਆਇਤ 34

40 : 34
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 34

وَلَقَدۡ جَآءَكُمۡ يُوسُفُ مِن قَبۡلُ بِٱلۡبَيِّنَٰتِ فَمَا زِلۡتُمۡ فِي شَكّٖ مِّمَّا جَآءَكُم بِهِۦۖ حَتَّىٰٓ إِذَا هَلَكَ قُلۡتُمۡ لَن يَبۡعَثَ ٱللَّهُ مِنۢ بَعۡدِهِۦ رَسُولٗاۚ كَذَٰلِكَ يُضِلُّ ٱللَّهُ مَنۡ هُوَ مُسۡرِفٞ مُّرۡتَابٌ

ਬੇਸ਼ੱਕ ਇਸ (ਮੂਸਾ) ਤੋਂ ਪਹਿਲਾਂ ਤੁਹਾਡੇ ਕੋਲ ਯੂਸੁਫ਼ ਵੀ (ਨਬੀ ਹੋਣ ਦੀਆਂ) ਦਲੀਲਾਂ ਲੈ ਕੇ ਆਇਆ ਸੀ, ਫੇਰ ਵੀ ਤੁਸੀਂ ਉਸ ਦੇ ਬਾਰੇ ਸ਼ੱਕ ਵਿਚ ਹੀ ਰਹੇ ਜੋ ਉਹ ਤੁਹਾਡੇ ਕੋਲ ਨਿਸ਼ਾਨੀਆਂ ਲਿਆਇਆ ਸੀ। ਇੱਥੋਂ ਤਕ ਕਿ ਜਦੋਂ ਉਹ (ਯੂਸੁਫ਼) ਦਾ ਅਕਾਲ ਚਲਾਣਾ ਹੋ ਗਿਆ ਤਾਂ ਤੁਸੀਂ ਆਖਿਆ ਸੀ ਕਿ ਇਹ ਤੋਂ ਮਗਰੋਂ ਅੱਲਾਹ ਹੁਣ ਕਿਸੇ ਰਸੂਲ ਨੂੰ ਨਹੀਂ ਭੇਜੇਗਾ। ਅੱਲਾਹ ਉਸ ਵਿਅਕਤੀ ਨੂੰ ਇਸੇ ਤਰ੍ਹਾਂ ਗੁਮਰਾਹ ਕਰਦਾ ਹੈ ਜਿਹੜਾ ਹੱਦੋਂ ਟੱਪਣ ਵਾਲਾ ਹੈ ਤੇ ਸ਼ੱਕੀ ਹੈ।