40 : 37
أَسۡبَٰبَ ٱلسَّمَٰوَٰتِ فَأَطَّلِعَ إِلَىٰٓ إِلَٰهِ مُوسَىٰ وَإِنِّي لَأَظُنُّهُۥ كَٰذِبٗاۚ وَكَذَٰلِكَ زُيِّنَ لِفِرۡعَوۡنَ سُوٓءُ عَمَلِهِۦ وَصُدَّ عَنِ ٱلسَّبِيلِۚ وَمَا كَيۡدُ فِرۡعَوۡنَ إِلَّا فِي تَبَابٖ
ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।