40 : 41
۞ وَيَٰقَوۡمِ مَا لِيٓ أَدۡعُوكُمۡ إِلَى ٱلنَّجَوٰةِ وَتَدۡعُونَنِيٓ إِلَى ٱلنَّارِ
ਅਤੇ ਉਸ ਨੇ ਇਹ ਵੀ ਕਿਹਾ ਕਿ ਹੇ ਮੇਰੀ ਕੌਮ! ਮੇਰਾ ਇਸ ਵਿਚ ਕੀ ਲਾਭ ਹੈ? ਮੈਂ ਤਾਂ ਤੁਹਾਨੂੰ ਨਰਕ ਤੋਂ ਮੁਕਤੀ ਵੱਲ ਬੁਲਾ ਰਿਹਾ ਹਾਂ ਜਦ ਕਿ ਤੁਸੀਂ ਮੈਨੂੰ ਅੱਗ ਵੱਲ ਬੁਲਾ ਰਹੇ ਹੋ।