40 : 42
تَدۡعُونَنِي لِأَكۡفُرَ بِٱللَّهِ وَأُشۡرِكَ بِهِۦ مَا لَيۡسَ لِي بِهِۦ عِلۡمٞ وَأَنَا۠ أَدۡعُوكُمۡ إِلَى ٱلۡعَزِيزِ ٱلۡغَفَّٰرِ
ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।