40 : 43
لَا جَرَمَ أَنَّمَا تَدۡعُونَنِيٓ إِلَيۡهِ لَيۡسَ لَهُۥ دَعۡوَةٞ فِي ٱلدُّنۡيَا وَلَا فِي ٱلۡأٓخِرَةِ وَأَنَّ مَرَدَّنَآ إِلَى ٱللَّهِ وَأَنَّ ٱلۡمُسۡرِفِينَ هُمۡ أَصۡحَٰبُ ٱلنَّارِ
ਇਹ ਵੀ ਗੱਲ ਸੱਚ ਹੈ ਕਿ ਤੁਸੀਂ ਜਿਨ੍ਹਾਂ ਵੱਲ ਮੈਨੂੰ ਬੁਲਾ ਰਹੇ ਹੋ ਨਾ ਤਾਂ ਉਹ ਸੰਸਾਰ ਵਿਚ ਪੁਕਾਰਨ ਦੇ ਯੋਗ ਹਨ ਅਤੇ ਨਾ ਹੀ ਆਖ਼ਿਰਤ ਵਿਚ। ਇਹ ਗੱਲ ਵੀ ਲਾਜ਼ਮੀ ਹੈ ਕਿ ਸਾਡਾ ਸਭ ਦਾ ਪਰਤਣਾ ਅੱਲਾਹ ਵੱਲ ਹੀ ਹੈ ਅਤੇ ਨਿਰਸੰਦੇਹ, ਹੱਦਾ ਨੂੰ ਟੱਪਣ ਵਾਲੇ (ਭਾਵ ਉਲੰਘਣਾਕਾਰੀ) ਹੀ ਨਰਕ ਵਿਚ ਜਾਣ ਵਾਲੇ ਹਨ।