40 : 44
فَسَتَذۡكُرُونَ مَآ أَقُولُ لَكُمۡۚ وَأُفَوِّضُ أَمۡرِيٓ إِلَى ٱللَّهِۚ إِنَّ ٱللَّهَ بَصِيرُۢ بِٱلۡعِبَادِ
ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।