40 : 45
فَوَقَىٰهُ ٱللَّهُ سَيِّـَٔاتِ مَا مَكَرُواْۖ وَحَاقَ بِـَٔالِ فِرۡعَوۡنَ سُوٓءُ ٱلۡعَذَابِ
ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ।