Skip to content
غَافِر /

ਆਇਤ 46

40 : 46

ਆਇਤ 46 of غَافِر (40 : 46). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 46

ٱلنَّارُ يُعۡرَضُونَ عَلَيۡهَا غُدُوّٗا وَعَشِيّٗاۚ وَيَوۡمَ تَقُومُ ٱلسَّاعَةُ أَدۡخِلُوٓاْ ءَالَ فِرۡعَوۡنَ أَشَدَّ ٱلۡعَذَابِ

ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।