40 : 47
وَإِذۡ يَتَحَآجُّونَ فِي ٱلنَّارِ فَيَقُولُ ٱلضُّعَفَٰٓؤُاْ لِلَّذِينَ ٱسۡتَكۡبَرُوٓاْ إِنَّا كُنَّا لَكُمۡ تَبَعٗا فَهَلۡ أَنتُم مُّغۡنُونَ عَنَّا نَصِيبٗا مِّنَ ٱلنَّارِ
ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?