40 : 49
وَقَالَ ٱلَّذِينَ فِي ٱلنَّارِ لِخَزَنَةِ جَهَنَّمَ ٱدۡعُواْ رَبَّكُمۡ يُخَفِّفۡ عَنَّا يَوۡمٗا مِّنَ ٱلۡعَذَابِ
ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।