40 : 50
قَالُوٓاْ أَوَلَمۡ تَكُ تَأۡتِيكُمۡ رُسُلُكُم بِٱلۡبَيِّنَٰتِۖ قَالُواْ بَلَىٰۚ قَالُواْ فَٱدۡعُواْۗ وَمَا دُعَٰٓؤُاْ ٱلۡكَٰفِرِينَ إِلَّا فِي ضَلَٰلٍ
ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।