40 : 51
إِنَّا لَنَنصُرُ رُسُلَنَا وَٱلَّذِينَ ءَامَنُواْ فِي ٱلۡحَيَوٰةِ ٱلدُّنۡيَا وَيَوۡمَ يَقُومُ ٱلۡأَشۡهَٰدُ
ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।