40 : 52
يَوۡمَ لَا يَنفَعُ ٱلظَّٰلِمِينَ مَعۡذِرَتُهُمۡۖ وَلَهُمُ ٱللَّعۡنَةُ وَلَهُمۡ سُوٓءُ ٱلدَّارِ
ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।