40 : 55
فَٱصۡبِرۡ إِنَّ وَعۡدَ ٱللَّهِ حَقّٞ وَٱسۡتَغۡفِرۡ لِذَنۢبِكَ وَسَبِّحۡ بِحَمۡدِ رَبِّكَ بِٱلۡعَشِيِّ وَٱلۡإِبۡكَٰرِ
ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।
Explanation & meanings · 1
- ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 106/4