Skip to content
غَافِر /

ਆਇਤ 58

40 : 58

ਆਇਤ 58 of غَافِر (40 : 58). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 58

وَمَا يَسۡتَوِي ٱلۡأَعۡمَىٰ وَٱلۡبَصِيرُ وَٱلَّذِينَ ءَامَنُواْ وَعَمِلُواْ ٱلصَّٰلِحَٰتِ وَلَا ٱلۡمُسِيٓءُۚ قَلِيلٗا مَّا تَتَذَكَّرُونَ

ਅੱਨਾ ਅਤੇ ਸੁਜਾਖਾ ਇਕੋ ਬਰਾਬਰ ਨਹੀਂ ਹੋ ਸਕਦੇ ਅਤੇ ਨਾ ਹੀ ਉਹ ਲੋਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਅਤੇ ਬੁਰਾਈ ਕਰਨ ਵਾਲੇ, ਬਰਾਬਰ ਹਨ। ਤੁਸੀਂ ਲੋਕ ਬਹੁਤ ਹੀ ਘੱਟ ਨਸੀਹਤ ਗ੍ਰਹਿਣ ਕਰਦੇ ਹੋ।