Skip to content
غَافِر /

ਆਇਤ 6

40 : 6
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 6

وَكَذَٰلِكَ حَقَّتۡ كَلِمَتُ رَبِّكَ عَلَى ٱلَّذِينَ كَفَرُوٓاْ أَنَّهُمۡ أَصۡحَٰبُ ٱلنَّارِ

ਇਸੇ ਤਰ੍ਹਾਂ ਉਹਨਾਂ ਲੋਕਾਂ ਉੱਤੇ ਤੁਹਾਡੇ ਰੱਬ ਦਾ ਹੁਕਮ ਢੁਕਵਾਂ ਸਿੱਧ ਹੋਇਆ, ਜਿਨ੍ਹਾਂ ਨੇ (ਰਸੂਲਾਂ ਦਾ) ਇਨਕਾਰ ਕੀਤਾ ਸੀ। ਨਿਰਸੰਦੇਹ, ਉਹ ਸਭ ਨਰਕੀ ਹਨ।