Skip to content
غَافِر /

ਆਇਤ 60

40 : 60
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 60

وَقَالَ رَبُّكُمُ ٱدۡعُونِيٓ أَسۡتَجِبۡ لَكُمۡۚ إِنَّ ٱلَّذِينَ يَسۡتَكۡبِرُونَ عَنۡ عِبَادَتِي سَيَدۡخُلُونَ جَهَنَّمَ دَاخِرِينَ

ਤੁਹਾਡੇ ਪਾਲਣਹਾਰ ਦਾ ਫ਼ਰਮਾਨ ਹੈ ਕਿ ਮੈਨੂੰ ਹੀ ਪੁਕਾਰੋ, ਮੈਂ ਤੁਹਾਡੀਆਂ ਦੁਆਵਾਂ ਨੂੰ ਕਬੂਲ ਕਰਾਂਗਾ। ਸੱਚ ਜਾਣੋਂ ਕਿ ਜਿਹੜੇ ਲੋਕ ਮੇਰੀ ਬੰਦਗੀ ਕਰਨ ਤੋਂ ਮੂੰਹ ਮੋੜਦੇ ਹਨ ਉਹ ਲੋਕ ਜ਼ਲੀਲ ਹੋਕੇ ਨਰਕ ਵਿਚ ਪ੍ਰਵੇਸ਼ ਕਰਨਗੇ।