40 : 61
ٱللَّهُ ٱلَّذِي جَعَلَ لَكُمُ ٱلَّيۡلَ لِتَسۡكُنُواْ فِيهِ وَٱلنَّهَارَ مُبۡصِرًاۚ إِنَّ ٱللَّهَ لَذُو فَضۡلٍ عَلَى ٱلنَّاسِ وَلَٰكِنَّ أَكۡثَرَ ٱلنَّاسِ لَا يَشۡكُرُونَ
ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।