40 : 62
ذَٰلِكُمُ ٱللَّهُ رَبُّكُمۡ خَٰلِقُ كُلِّ شَيۡءٖ لَّآ إِلَٰهَ إِلَّا هُوَۖ فَأَنَّىٰ تُؤۡفَكُونَ
ਇਹੋ ਅੱਲਾਹ ਤੁਹਾਡਾ ਰੱਬ ਹੈ ਅਤੇ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ, ਇਸ ਤੋਂ ਛੁੱਟ ਹੋਰ ਕੋਈ ਸੱਚਾ ਇਸ਼ਟ ਨਹੀਂ। ਤੁਸੀਂ ਕਿੱਧਰੋਂ ਬਹਿਕਾਏ ਜਾ ਰਹੇ ਹੋ?