40 : 64
ٱللَّهُ ٱلَّذِي جَعَلَ لَكُمُ ٱلۡأَرۡضَ قَرَارٗا وَٱلسَّمَآءَ بِنَآءٗ وَصَوَّرَكُمۡ فَأَحۡسَنَ صُوَرَكُمۡ وَرَزَقَكُم مِّنَ ٱلطَّيِّبَٰتِۚ ذَٰلِكُمُ ٱللَّهُ رَبُّكُمۡۖ فَتَبَارَكَ ٱللَّهُ رَبُّ ٱلۡعَٰلَمِينَ
ਅੱਲਾਹ ਉਹ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਠਹਿਰਨ ਵਾਲੀ ਥਾਂ ਅਤੇ ਅਕਾਸ਼ ਨੂੰ ਛੱਤ ਬਣਾਇਆ। ਉਸ ਨੇ ਤੁਹਾਡੀਆਂ ਸ਼ਕਲਾਂ ਬਣਾਈਆਂ ਅਤੇ ਬਹੁਤ ਹੀ ਸੋਹਣੀਆਂ ਬਣਾਈਆਂ। ਉਸ ਨੇ ਤੁਹਾਨੂੰ ਪਾਕੀਜ਼ਾਂ ਤੇ ਸਾਫ਼ ਸੁਥਰਾ ਰਿਜ਼ਕ ਦਿੱਤਾ। ਅੱਲਾਹ ਤੁਹਾਡਾ ਪਾਲਣਹਾਰ ਹੈ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ ਅਤੇ ਸਾਰੇ ਜਹਾਨ ਦਾ ਪਾਲਣਹਾਰ ਹੈ।