Skip to content
غَافِر /

ਆਇਤ 65

40 : 65
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 65

هُوَ ٱلۡحَيُّ لَآ إِلَٰهَ إِلَّا هُوَ فَٱدۡعُوهُ مُخۡلِصِينَ لَهُ ٱلدِّينَۗ ٱلۡحَمۡدُ لِلَّهِ رَبِّ ٱلۡعَٰلَمِينَ

ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।