Skip to content
غَافِر /

ਆਇਤ 67

40 : 67
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 67

هُوَ ٱلَّذِي خَلَقَكُم مِّن تُرَابٖ ثُمَّ مِن نُّطۡفَةٖ ثُمَّ مِنۡ عَلَقَةٖ ثُمَّ يُخۡرِجُكُمۡ طِفۡلٗا ثُمَّ لِتَبۡلُغُوٓاْ أَشُدَّكُمۡ ثُمَّ لِتَكُونُواْ شُيُوخٗاۚ وَمِنكُم مَّن يُتَوَفَّىٰ مِن قَبۡلُۖ وَلِتَبۡلُغُوٓاْ أَجَلٗا مُّسَمّٗى وَلَعَلَّكُمۡ تَعۡقِلُونَ

(ਅੱਲਾਹ) ਉਹੀਓ ਹੈ ਜਿਸ ਨੇ ਤੁਹਾਨੂੰ (ਪਹਿਲੀ ਵਾਰ) ਮਿੱਟੀ ਤੋਂ ਸਾਜਿਆ, ਫੇਰ ਵੀਰਜ ਤੋਂ, ਫੇਰ ਲਹੂ ਦੇ ਲੋਥੜੇ ਤੋਂ, ਫੇਰ ਉਹ ਤੁਹਾਨੂੰ ਬੱਚੇ ਦੇ ਰੂਪ ਵਿਚ (ਮਾਂ ਦੇ ਗਰਭ ’ਚੋਂ) ਕੱਢਦਾ ਹੈ, ਫੇਰ ਤੁਹਾਨੂੰ ਵਧਾਉਂਦਾ ਹੈ ਤਾਂ ਜੋ ਤੁਸੀਂ ਆਪਣੀ ਪੂਰੀ ਜਵਾਨੀ ਨੂੰ ਪਹੁੰਚ ਜਾਓ, ਫੇਰ (ਵਧਾਉਂਦਾ ਹੈ) ਤਾਂ ਜੋ ਤੁਸੀਂ ਬੁੱਢੇ ਹੋ ਜਾਓ। ਤੁਹਾਡੇ ਵਿੱਚੋਂ ਕੁੱਝ ਇਸ (ਬੁਢਾਪੇ) ਤੋਂ ਪਹਿਲਾਂ ਹੀ ਪੂਰੇ ਹੋ ਜਾਂਦੇ ਹਨ। (ਭਾਵ ਮਰ ਜਾਂਦੇ ਹੋ) ਅਤੇ (ਇਹ ਸਭ ਇਸ ਲਈ ਹੈ) ਤਾਂ ਜੋ ਤੁਸੀਂ ਆਪਣੀ ਨਿਯਤ ਉਮਰ ਤਕ ਪਹੁੰਚ ਜਾਓ ਅਤੇ ਤੁਸੀਂ (ਹਕੀਕਤ ਨੂੰ) ਸਮਝ ਸਕੋ।

Explanation & meanings · 1
  1. ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 5/22