Skip to content
غَافِر /

ਆਇਤ 7

40 : 7

ਆਇਤ 7 of غَافِر (40 : 7). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 7

ٱلَّذِينَ يَحۡمِلُونَ ٱلۡعَرۡشَ وَمَنۡ حَوۡلَهُۥ يُسَبِّحُونَ بِحَمۡدِ رَبِّهِمۡ وَيُؤۡمِنُونَ بِهِۦ وَيَسۡتَغۡفِرُونَ لِلَّذِينَ ءَامَنُواْۖ رَبَّنَا وَسِعۡتَ كُلَّ شَيۡءٖ رَّحۡمَةٗ وَعِلۡمٗا فَٱغۡفِرۡ لِلَّذِينَ تَابُواْ وَٱتَّبَعُواْ سَبِيلَكَ وَقِهِمۡ عَذَابَ ٱلۡجَحِيمِ

ਜਿਹੜੇ ਫ਼ਰਿਸ਼ਤਿਆਂ ਨੇ ਰੱਬ ਦੇ ਅਰਸ਼ (ਸਿੰਘਾਸਨ) ਨੂੰ ਚੁੱਕਿਆ ਹੋਇਆ ਹੈ ਅਤੇ ਉਹ ਜਿਹੜੇ ਉਸ ਦੇ ਆਲੇ-ਦੁਆਲੇ (ਸੇਵਾ ਲਈ) ਰਹਿੰਦੇ ਹਨ, ਉਹ ਆਪਣੇ ਰੱਬ ਦੀ ਸ਼ਲਾਘਾ ਦੇ ਨਾਲੋ-ਨਾਲ ਉਸਦੀ ਪਾਕੀ ਬਿਆਨ ਕਰਦੇ ਹਨ ਅਤੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਈਮਾਨ ਵਾਲਿਆਂ ਲਈ ਬਖ਼ਸ਼ਿਸ਼ ਦੀਆਂ ਦੁਆਵਾਂ ਕਰਦੇ ਹਨ। ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਆਪਣੀ ਮਿਹਰ ਤੇ ਗਿਆਨ ਸਦਕਾ ਹਰ ਚੀਜ਼ ’ਤੇ ਛਾਇਆ ਹੋਇਆ ਹੈ। ਸੋ ਤੂੰ ਉਹਨਾਂ ਲੋਕਾਂ ਨੂੰ ਬਖ਼ਸ਼ ਦੇ ਜਿਹੜੇ ਤੌਬਾ ਕਰਦੇ ਹਨ ਅਤੇ (ਤੇਰੇ ਵੱਲ ਆਉਣ ਵਾਲੇ) ਰਾਹ ’ਤੇ ਚਲਦੇ ਹਨ, ਤੂੰ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲੈ।