40 : 70
ٱلَّذِينَ كَذَّبُواْ بِٱلۡكِتَٰبِ وَبِمَآ أَرۡسَلۡنَا بِهِۦ رُسُلَنَاۖ فَسَوۡفَ يَعۡلَمُونَ
ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।