Skip to content
غَافِر /

ਆਇਤ 74

40 : 74

ਆਇਤ 74 of غَافِر (40 : 74). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 74

مِن دُونِ ٱللَّهِۖ قَالُواْ ضَلُّواْ عَنَّا بَل لَّمۡ نَكُن نَّدۡعُواْ مِن قَبۡلُ شَيۡـٔٗاۚ كَذَٰلِكَ يُضِلُّ ٱللَّهُ ٱلۡكَٰفِرِينَ

ਅੱਲਾਹ ਤੋਂ ਛੁੱਟ ਦੂਜੇ ਇਸ਼ਟ ਕਿੱਥੇ ਹਨ ? ਉਹ (ਮੁਸ਼ਰਿਕ) ਆਖਣਗੇ ਕਿ ਉਹ ਤਾਂ ਸਾਥੋਂ ਗੁਆਚ ਗਏ। ਅਸੀਂ ਤਾਂ ਇਸ ਤੋਂ ਪਹਿਲਾਂ ਹੀ (ਅੱਲਾਹ ਤੋਂ ਛੁਟ) ਕਿਸੇ ਨੂੰ ਵੀ ਨਹੀਂ ਪੁਕਾਰਦੇ ਸੀ। ਅੱਲਾਹ ਕਾਫ਼ਿਰਾਂ ਨੂੰ ਇਸੇ ਤਰ੍ਹਾਂ ਕੁਰਾਹੇ ਪਾਉਂਦਾ ਹੈ।