Skip to content
غَافِر /

ਆਇਤ 75

40 : 75
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 75

ذَٰلِكُم بِمَا كُنتُمۡ تَفۡرَحُونَ فِي ٱلۡأَرۡضِ بِغَيۡرِ ٱلۡحَقِّ وَبِمَا كُنتُمۡ تَمۡرَحُونَ

ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।