Skip to content
غَافِر /

ਆਇਤ 8

40 : 8

ਆਇਤ 8 of غَافِر (40 : 8). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 8

رَبَّنَا وَأَدۡخِلۡهُمۡ جَنَّٰتِ عَدۡنٍ ٱلَّتِي وَعَدتَّهُمۡ وَمَن صَلَحَ مِنۡ ءَابَآئِهِمۡ وَأَزۡوَٰجِهِمۡ وَذُرِّيَّٰتِهِمۡۚ إِنَّكَ أَنتَ ٱلۡعَزِيزُ ٱلۡحَكِيمُ

(ਫ਼ਰਿਸ਼ਤੇ ਅਰਦਾਸ ਕਰਦੇ ਹਨ) ਹੇ ਸਾਡੇ ਰੱਬਾ! ਤੂੰ ਉਹਨਾਂ (ਈਮਾਨ ਵਾਲਿਆਂ) ਨੂੰ ਸਦੀਵੀ ਬਾਗ਼ਾਂ ਵਿਚ ਦਾਖ਼ਲ ਕਰ ਜਿਸ ਦਾ ਤੂੰ ਉਹਨਾਂ ਨੂੰ ਬਚਨ ਦਿੱਤਾ ਹੋਇਆ ਹੈ ਅਤੇ ਉਹਨਾਂ ਦੇ ਪਿਓ, ਦਾਦੇ, ਪਤਨੀਆਂ ਅਤੇ ਔਲਾਦਾਂ ਵਿੱਚੋਂ ਵੀ ਜਿਹੜੇ ਨੇਕ ਅਮਲ ਕਰਦੇ ਹਨ (ਸਵਰਗ ਵਿਚ ਲੈ ਜਾ)। ਬੇਸ਼ੱਕ ਤੂੰ ਹੀ ਜ਼ੋਰਾਵਰ ਤੇ ਹਿਕਮਤ ਵਾਲਾ ਹੈ।