Skip to content
غَافِر /

ਆਇਤ 80

40 : 80
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 80

وَلَكُمۡ فِيهَا مَنَٰفِعُ وَلِتَبۡلُغُواْ عَلَيۡهَا حَاجَةٗ فِي صُدُورِكُمۡ وَعَلَيۡهَا وَعَلَى ٱلۡفُلۡكِ تُحۡمَلُونَ

ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।