Skip to content
غَافِر /

ਆਇਤ 83

40 : 83

ਆਇਤ 83 of غَافِر (40 : 83). This page carries the verse in the Uthmani script with a translation of its meaning, at a stable URL that can be cited on its own.

غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 83

فَلَمَّا جَآءَتۡهُمۡ رُسُلُهُم بِٱلۡبَيِّنَٰتِ فَرِحُواْ بِمَا عِندَهُم مِّنَ ٱلۡعِلۡمِ وَحَاقَ بِهِم مَّا كَانُواْ بِهِۦ يَسۡتَهۡزِءُونَ

ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।