40 : 84
فَلَمَّا رَأَوۡاْ بَأۡسَنَا قَالُوٓاْ ءَامَنَّا بِٱللَّهِ وَحۡدَهُۥ وَكَفَرۡنَا بِمَا كُنَّا بِهِۦ مُشۡرِكِينَ
ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।