Skip to content
غَافِر /

ਆਇਤ 85

40 : 85
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 85

فَلَمۡ يَكُ يَنفَعُهُمۡ إِيمَٰنُهُمۡ لَمَّا رَأَوۡاْ بَأۡسَنَاۖ سُنَّتَ ٱللَّهِ ٱلَّتِي قَدۡ خَلَتۡ فِي عِبَادِهِۦۖ وَخَسِرَ هُنَالِكَ ٱلۡكَٰفِرُونَ

ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।