Skip to content
غَافِر /

ਆਇਤ 9

40 : 9
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 9

وَقِهِمُ ٱلسَّيِّـَٔاتِۚ وَمَن تَقِ ٱلسَّيِّـَٔاتِ يَوۡمَئِذٖ فَقَدۡ رَحِمۡتَهُۥۚ وَذَٰلِكَ هُوَ ٱلۡفَوۡزُ ٱلۡعَظِيمُ

(ਇਹ ਵੀ ਬੇਨਤੀ ਹੈ ਕਿ) ਇਹਨਾਂ (ਈਮਾਨ ਵਾਲਿਆਂ) ਨੂੰ ਬੁਰਾਈਆਂ ਤੋਂ ਬਚਾ ਕੇ ਰੱਖ, ਸੱਚੀ ਗੱਲ ਤਾਂ ਇਹ ਹੈ ਕਿ ਉਸ ਦਿਨ (ਕਿਆਮਤ ਵੇਲੇ) ਤੈਨੇ ਜਿਸ ਨੂੰ ਬੁਰਾਈਆਂ (ਦੀ ਸਜ਼ਾ) ਤੋਂ ਬਚਾ ਲਿਆ ਹਕੀਕਤ ਵਿਚ ਤੈਨੇ ਉਸ ਉੱਤੇ ਰਹਿਮ ਕੀਤਾ, ਇਹੋ ਵੱਡੀ ਕਾਮਯਾਬੀ ਹੈ।