Skip to content
فُصِّلَت /

ਆਇਤ 10

41 : 10
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 10

وَجَعَلَ فِيهَا رَوَٰسِيَ مِن فَوۡقِهَا وَبَٰرَكَ فِيهَا وَقَدَّرَ فِيهَآ أَقۡوَٰتَهَا فِيٓ أَرۡبَعَةِ أَيَّامٖ سَوَآءٗ لِّلسَّآئِلِينَ

ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।