41 : 12
فَقَضَىٰهُنَّ سَبۡعَ سَمَٰوَاتٖ فِي يَوۡمَيۡنِ وَأَوۡحَىٰ فِي كُلِّ سَمَآءٍ أَمۡرَهَاۚ وَزَيَّنَّا ٱلسَّمَآءَ ٱلدُّنۡيَا بِمَصَٰبِيحَ وَحِفۡظٗاۚ ذَٰلِكَ تَقۡدِيرُ ٱلۡعَزِيزِ ٱلۡعَلِيمِ
ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।
Explanation & meanings · 1
- ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 97/6