Skip to content
فُصِّلَت /

ਆਇਤ 13

41 : 13
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 13

فَإِنۡ أَعۡرَضُواْ فَقُلۡ أَنذَرۡتُكُمۡ صَٰعِقَةٗ مِّثۡلَ صَٰعِقَةِ عَادٖ وَثَمُودَ

ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।