41 : 15
فَأَمَّا عَادٞ فَٱسۡتَكۡبَرُواْ فِي ٱلۡأَرۡضِ بِغَيۡرِ ٱلۡحَقِّ وَقَالُواْ مَنۡ أَشَدُّ مِنَّا قُوَّةًۖ أَوَلَمۡ يَرَوۡاْ أَنَّ ٱللَّهَ ٱلَّذِي خَلَقَهُمۡ هُوَ أَشَدُّ مِنۡهُمۡ قُوَّةٗۖ وَكَانُواْ بِـَٔايَٰتِنَا يَجۡحَدُونَ
ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ।