41 : 16
فَأَرۡسَلۡنَا عَلَيۡهِمۡ رِيحٗا صَرۡصَرٗا فِيٓ أَيَّامٖ نَّحِسَاتٖ لِّنُذِيقَهُمۡ عَذَابَ ٱلۡخِزۡيِ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَخۡزَىٰۖ وَهُمۡ لَا يُنصَرُونَ
ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।