Skip to content
فُصِّلَت /

ਆਇਤ 17

41 : 17
فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 17

وَأَمَّا ثَمُودُ فَهَدَيۡنَٰهُمۡ فَٱسۡتَحَبُّواْ ٱلۡعَمَىٰ عَلَى ٱلۡهُدَىٰ فَأَخَذَتۡهُمۡ صَٰعِقَةُ ٱلۡعَذَابِ ٱلۡهُونِ بِمَا كَانُواْ يَكۡسِبُونَ

ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।