Skip to content
فُصِّلَت /

ਆਇਤ 19

41 : 19

ਆਇਤ 19 of فُصِّلَت (41 : 19). This page carries the verse in the Uthmani script with a translation of its meaning, at a stable URL that can be cited on its own.

فُصِّلَت ਆਇਤਾਂ 54
ਸੂਰਤ · فُصِّلَت
ਪੰਜਾਬੀ · Arif
41 : 19

وَيَوۡمَ يُحۡشَرُ أَعۡدَآءُ ٱللَّهِ إِلَى ٱلنَّارِ فَهُمۡ يُوزَعُونَ

ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।