41 : 20
حَتَّىٰٓ إِذَا مَا جَآءُوهَا شَهِدَ عَلَيۡهِمۡ سَمۡعُهُمۡ وَأَبۡصَٰرُهُمۡ وَجُلُودُهُم بِمَا كَانُواْ يَعۡمَلُونَ
ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।